Tuesday, August 4, 2026

ਲੋਹੜੀ

ਸਾਲ ਬਾਅਦ ਤਿਉਹਾਰ ਨੇ ਆਉਂਦੇ,
ਬੱਚੇ ਮਿਲ ਕੇ ਗੀਤ ਨੇ ਗਾਉਂਦੇ,
ਕੁੜੀਆਂ ਮੁੰਡਿਆਂ ਦੇ ਟੋਲੇ ਆਉਂਦੇ।
ਲੋਹੜੀ ਦੀ ਖੂਬ ਰੌਣਕ ਲਾਉਂਦੇ।
ਨੌਜਵਾਨ ਤੇ ਬੱਚੇ ਪਤੰਗ ਉਡਾਉਂਦੇ,
ਮੁੰਗਫਲੀ-ਰਿਉੜੀਆਂ ਸਭ ਖੁਸ਼ ਹੋ ਖਾਂਦੇ।
ਧੀਆਂ ਪੁੱਤਰ ਸਭ ਇਕ ਬਰਾਬਰ
ਰਾਜ ਨੌਸ਼ਹਿਰਾ ਇਹ ਗੱਲ ਸਮਝਾਉਂਦੇ। 13012021

ਰਾਜਵਿੰਦਰ ਸਿੰਘ
ਨੌਸ਼ਹਿਰਾ ਮੱਝਾ ਸਿੰਘ।
ਮੋ – 9779961093

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …