Thursday, February 26, 2026

ਅੱਜ 24 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ 35 ਵਿਅਕਤੀ ਪਰਤੇ ਆਪਣੇ ਘਰਾਂ ਨੂੰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿਚ ਅੱਜ 35 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 24 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 14051 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 147 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 567 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 2 ਵਿਅਕਤੀ ਦੀ ਮੌਤ ਹੋਈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …