ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦਸਵਾਂ ਅਤੇ ਐਮ.ਏ ਸੋਸ਼ਿਆਲੋਜੀ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …