Friday, February 27, 2026

ਅੱਜ 22 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 47 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 47 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14098 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 122 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 567 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …