Monday, November 23, 2026

ਫੱਤੂਢੀਂਗਾ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਦੋ ਗ੍ਰਿਫਤਾਰ

ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਮੁਲਜ਼ਮਾਂ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੰਮੇਵਾਲ ਪੁਲਿਸ ਸਟੇਸ਼ਨ ਫੱਤੂਢੀਂਗਾ ਤੇ ਸੋਨਾ ਸਿੰਘ ਵਾਸੀ ਸ਼ਿਵ ਦਿਆਲ ਵਾਲਾ ਪੁਲਿਸ ਸਟੇਸ਼ਨ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
                   ਫੱਤੂਢੀਂਗਾ ਐਸ.ਐਚ.ਓ ਅਮਨਦੀਪ ਨਾਹਰ ਨੇ ਦੱਸਿਆ ਕਿ ਉਨਾ ਪਾਸੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ।ਦੋਹਾਂ ਵਿਰੁੱਧ ਥਾਣਾ ਫੱਤੂਢੀਂਗਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …