ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14153 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 90 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 567 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media