Tuesday, April 14, 2026

ਕੌਮੀ ਬਾਲੜੀ ਦਿਵਸ ਮੌਕੇ ਸਮਾਰੋਹ 23 ਨੂੰ – ਮੱਟੂ

ਅੰਮ੍ਰਿਤਸਰ, 22 ਜਨਵਰੀ (ਸੰਧੂ) – ਔਰਤਾਂ ‘ਤੇ ਵੱਧ ਰਹੇ ਜ਼ੁਲਮਾਂ ਅਤੇ ਮਾਦਾ ਭਰੂਣ ਹੱਤਿਆ ਨੂੰ ਠੱਲ ਪਾਉਣ ਲਈ ਸਮਾਜ ਭਲਾਈ ਸੁਸਾਇਟੀ ਮਾਣ ਧੀਆਂ ‘ਤੇ ਦਾ ਗਠਨ ਕਰਨ ਵਾਲੇ ਪ੍ਰਸਿੱਧ ਸਮਾਜ ਸੇਵਕ ਤੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਹੈ ਕਿ ਸੰਸਥਾ ਵਲੋਂ 23 ਜਨਵਰੀ ਨੂੰ ਕੌਮੀ ਬਾਲੜੀ ਦਿਵਸ ਗੁਰੂ ਕਲਗੀਧਰ ਸੀਨੀਅਰ ਸੈਕੰਡਰੀ ਸਕੂਲ (ਭਲਾ ਪਿੰਡ) ਅਜਨਾਲਾ ਵਿਖੇ ਮਨਾਇਆ ਜਾ ਰਿਹਾ ਹੈ।ਜਿਸ ਵਿੱਚ 50 ਦੇ ਕਰੀਬ ਹੋਣਹਾਰ ਬਾਲੜੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …