ਧੂਰੀ, 23 ਜਨਵਰੀ (ਪ੍ਰਵੀਨ ਗਰਗ) – ਪਾਵਰਕਾਮ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮੁਰੰਮਤ ਦੇ ਕੰਮਕਾਰ ਦੇ
ਚੱਲਦਿਆਂ 11 ਕੇ.ਵੀ ਮਾਲੇਰਕੋਟਲਾ ਰੋਡ ਫੀਡਰ ਅਤੇ ਮਾਰਕਫੈਡ ਫੀਡਰ ਅਧੀਨ ਚੱਲਦੇ ਏਰੀਏ ਦੀ ਬਿਜ਼ਲੀ ਸਪਲਾਈ 24 ਜਨਵਰੀ ਦਿਨ ਐਤਵਾਰ ਨੂੰ ਸਵੇਰੇ 12.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media