ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 72ਵਾਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ
ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ।ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ ਬਹਿਲ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਅੰਬ ਦਾ ਬੂਟਾ ਲਾ ਕੇ ਵਾਤਾਵਰਣ ਸੁਖਾਵਾਂ ਬਣਾਉਣ ਦਾ ਸੁਨੇਹਾ ਦਿੱਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media