ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਨੇ ਫ਼ੌਜਦਾਰੀ
ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਰੈਸਟੋਰੈਂਟ, ਪੱਬ, ਬਾਰ ਰਾਤ 11:30 ਵਜੇ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 11:00 ਵਜੇ ਤੋਂ ਬਾਅਦ ਖੁੱਲੇ ਰਹਿਣ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।ਇਹ ਹੁਕਮ 1 ਅਪ੍ਰੈਲ 2021 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media