Tuesday, November 24, 2026

ਸੀ.ਐਸ.ਸੀ ਸੈਂਟਰਾਂ ‘ਚ ਪੋਰਟਲ ‘ਤੇ ਰਜਿਸ਼ਟਰੇਸ਼ਨ ਕਰਵਾਉਣ ਬੇਰੋਜ਼ਗਾਰ ਨੋਜਵਾਨ- ਜਿਲ੍ਹਾ ਰੋਜਗਾਰ ਅਫਸ਼ਰ

ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਹਰੇਕ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜ਼ਗਾਰ ਪ੍ਰਾਰਥੀਆਂ ਦੀ ਪੋਰਟਲ: www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।ਹਰੇਕ ਪਿੰਡ ਦੇ ਪੜ੍ਹੇ ਲਿਖੇ ਨੋਜਵਾਨ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸ਼ਟਰ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰ.7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …