ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ
ਨਾਮਜਦਗੀਆਂ ਦੇ ਦੂਜੇ ਦਿਨ ਕਪੂਰਥਲਾ ਨਗਰ ਨਿਗਮ ਲਈ 23 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਸੁਲਤਾਨਪੁਰ ਲੋਧੀ ਨਗਰ ਕੌਸਲ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਹੈ।ਕਪੂਰਥਲਾ ਨਗਰ ਨਿਗਮ ਤੇ 50 ਵਾਰਡਾਂ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ 13 ਵਾਰਡਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਨਾਮਜਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਫਰਵਰੀ ਹੈ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media