Wednesday, April 29, 2026

ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ’ਤੇ ਰੋਕ

ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਨਿਗਮਾਂ ਦੀ ਹੱਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸ਼ਾਂਤੀ ਤੇ ਨਿਰਪੱਖ ਤਰੀਕੇ ਨਾਲ ਕਰਵਾਇਆ ਜਾਣਾ ਯਕੀਨੀ ਬਣਾਉਣ ਲਈ ਦੋਹਾਂ ਨਿਗਮਾਂ ਦੀ ਹਦੂਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਗਈ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …