ਅੰਮ੍ਰਿਤਸਰ, 8 ਫਰਵਰੀ (ਸੰਧੂ) – ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 6 ਫਰਵਰੀ ਨੂੰ ਦਿੱਤੇ ਗਏ ਦੇਸ਼ ਵਿਆਪੀ ਚੱਕਾ ਜਾਮ ਸੱਦੇ ਦੌਰਾਨ ਚੀਮਾ ਬ੍ਰਦਰਜ਼
ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਚੌਰਾਹੇ ਵਿੱਚ ਬੈਠ ਕੇ ਧਰਨਾ ਲਈ ਬੈਠੇ ਗੁਰਪ੍ਰੀਤ ਸਿੰਘ ਚੀਮਾ, ਗੁਰਨੂਰ ਸਿੰਘ ਚੀਮਾ, ਗੁਰਸ਼ਰਨ ਸਿੰਘ ਚੀਮਾ ਤੇ ਹੋਰ ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਕਾਰਕੁੰਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media