ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਚੋੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਹਰੀਸ਼ ਕੁਮਾਰ ਚੋਣ ਅਧਿਕਾਰੀ ਮੁੱਖ ਚੋਣ ਦਫਤਰ ਪੰਜਾਬ
ਚੰਡੀਗੜ ਨੇ ਜਿਲਾ ਚੋਣ ਦਫਤਰ ਅੰਮ੍ਰਿਤਸਰ ਦੇ ਈ.ਵੀ.ਐਮ/ ਵੀ.ਵੀ.ਪੈਟ ਦੇ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ‘ਤੇ ਉਨਾਂ ਤਸੱਲੀ ਪ੍ਰਗਟ ਕੀਤੀ।ਇਸ ਸਮੇਂ ਰਜਿੰਦਰ ਸਿੰਘ, ਚੋਣ ਤਹਿਸੀਲਦਾਰ, ਚੋਣ ਕਾਨੂੰਗੋ ਮਨਜਿੰਦਰ ਸਿੰਘ, ਅਰਮਿੰਦਰਪਾਲ ਸਿੰਘ, ਅਤੇ ਨਰੇਸ਼ ਕੁਮਾਰ ਆਦਿ ਵੀ ਮੌਜ਼ੂਦ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media