ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਪਿਛਲੀ ਇਕੱਤਰਤਾ ਵਿਚ ਗੁਰੂ ਘਰਾਂ ਅੰਦਰ ਸੋਲਰ
ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੇਵਾ ਲਈ ਯੂਨਾਈਟਡ ਸਿੱਖ ਮਿਸ਼ਨ ਦੇ ਰਸ਼ਪਾਲ ਸਿੰਘ ਢੀਂਡਸਾ ਨੇ ਪੇਸ਼ਕਸ਼ ਕੀਤੀ ਹੈ।ਇਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਲੰਗਰ ਲਈ ਭਾਫ਼ ਸਿਸਟਮ ਲਗਾਉਣ ਦੀ ਸੇਵਾ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸੌਂਪਣ ਦਾ ਵੀ ਫੈਸਲਾ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media