Friday, June 5, 2026

ਰੇਲਵੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਨੂੰ ਸੇਵਾਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਮਾਨਾਂਵਾਲਾ ਰੇਲ ਦੇ ਮੁੱਖ ਅਧਿਕਾਰੀ ਵਿਨੋਦ ਕੁਮਾਰ ਦੀ ਸੇਵਾਮੁਕਤੀ ’ਤੇ ਆਯੋਜਿਤ ਵਿਦਾਇਗੀ ਪਾਰਟੀ ਦੋਰਾਨ ਮਾਨਾਂਵਾਲਾ ਸਟੇਸ਼ਨ ਸੁਪਰਡੈਂਟ ਅਨੁਰਾਗ ਸ਼ਰਮਾ, ਹਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਸਟੇਸ਼ਨ ਤੋਂ ਕੁਲਵਿੰਦਰ ਸਿੰਘ ਵਲੋਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਅਨੁਰਾਗ ਸ਼ਰਮਾ ਨੇ ਰੇਲ ਅਧਿਕਾਰੀ ਵਿਨੋਦ ਕੁਮਾਰ ਵਲੋਂ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨਾਂ ਦਾ ਜੀਵਨ ਖੁਸ਼ੀਆਂ ਭਰਪੂਰ ਰਹਿਣ ਦੀ ਕਾਮਨਾ ਕੀਤੀ।
                               ਸੇਵਾ ਮੁਕਤ ਹੋਏ ਵਿਨੋਦ ਕੁਮਾਰ ਨੇ ਸੀਨੀਅਰ ਅਧਿਕਾਰੀਆਂ ਤੇ ਸਟਾਫ਼ ਦਾ ਧੰਨਵਾਦ ਕੀਤਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …