ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੀ ਰਾਤ ਸਾਢੇ ਦਸ ਵਜੇ ਦੇ ਕਰੀਬ ਭੂਚਾਲ ਦੇ ਜੋਰਦਾਰ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਸਹਿਮ
ਪਾਇਆ ਗਿਆ।ਇਸ ਭੂਚਾਲ ਦੇ ਕਾਰਨ ਸ਼ਹਿਰ ਦੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।ਜਿਕਰਯੋਗ ਹੈ ਕਿ ਭੂਚਾਲ ਦੇ ਇਹਨਾਂ ਝਟਕਿਆਂ ਕਾਰਨ ਇਲਾਕੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਣ ਦੀ ਖਬਰ ਨਹੀਂ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media