Tuesday, November 24, 2026

ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਕੀਤਾ ਜਿੱਤ ਦਾ ਦਾਅਵਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਜਿੱਤ ਦਾ ਦਾਅਵਾ ਕੀਤਾ ਹੈ।ਪੋਲਿੰਗ ਦੌਰਾਨ ‘ਆਪ’ ਉਮੀਦਵਾਰ ਭੁੱਲਰ ਨੇ ਕਿਹਾ ਕਿ ਵਾਰਡ ਵਾਸੀਆਂ ਤੋਂ ਮਿਲ ਰਹੇ ਸਹਿਯੋਗ ਸਦਕਾ ਉਹ ਇਸ ਵਾਰਡ ਤੋਂ ਜੇਤੂ ਰਹਿਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …