ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗਗਨਦੀਪ ਸਿੰਘ ਸਹਿਜੜਾ ਨੇ ਕੱਲ ਆਪਣੀ
ਜਿੱਤ ਦਾ ਦਾਅਵਾ ਕੀਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿੱਚ ਵਿਕਾਸ ਦੀ ਝੜੀ ਲਾਈ ਗਈ ਹੈ।ਇਹ ਚੋਣ ਜਿੱਤਣ ਉਪਰੰਤ ਵਾਰਡ ਨੰਬਰ 37 ਨੂੰ ਵੀ ਨਮੂਨੇ ਦੀ ਵਾਰਡ ਬਣਾਉਣਗੇ ਅਤੇ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media