
ਬਟਾਲਾ, ੩੦ ਅਕਤੂਬਰ (ਨਰਿੰਦਰ ਬਰਨਾਲ) -ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ ੧ ਨਵੰਬਰ ੨੦੧੪ ਦਿਨ ਸ਼ਨੀਵਾਰ ਨੂੰ ਉੱਪ ਮੰਡਲ ਬਟਾਲਾ ਅਧੀਨ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਇਹ ਘੋਸ਼ਣਾ ਕਰਦਿਆਂ ਕਿਹਾ ਕਿ ਇਸ ਦਿਨ ਬੋਰਡ ਅਤੇ ਯੂਨੀਵਰਸਿਟੀਆਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media