Sunday, October 18, 2026

ਅੱਜ ਬਿਜਲੀ ਬੰਦ ਰਹੇਗੀ

ਸ਼ਮਰਾਲਾ, 18 ਫਰਵਰੀ (ਇੰਦਰਜੀਤ ਸਿੰਘ ਕੰਗ) – ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਰਘਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 19 ਫਰਵਰੀ ਨੂੰ ਜਰੂਰੀ ਮੁਰੰਮਤ ਲਈ 220 ਕੇ.ਵੀ ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ ਫੀਡਰ ਸਵੇਰੇ 9:00 ਵਜੇ ਤੋਂ ਸ਼ਾਮੀ 5:00 ਵਜੇ ਤੱਕ ਬੰਦ ਰਹਿਣ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ।