ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ
ਯੋਜਨਾ ਦੇ ਈ-ਕਾਰਡ ਬਣਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਈ-ਕਾਰਡ ਬਣਵਾਉਣ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ 28 ਫਰਵਰੀ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ।ਉਨਾਂ ਕਿਹਾ ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ।ਡੀ.ਸੀ ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਅੱਗੇ ਆਉਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media