ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ‘ਤੇ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਕੱਢੀ ਗਈ ਸ਼ੋਭਾ ਯਾਤਰਾ
ਵਿਚ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ।ਉਨਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।ਰਸਤੇ ਵਿੱਚ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਲਗਾਏ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media