ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਏ ਗਏ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ
ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਨ ਦੇ ਸ਼ੈੱਡ ਤਿਆਰ ਕਰਵਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਇਸ ਦੇ ਨਾਲ ਹੀ ਕਿਸਾਨ ਸੰਘਰਸ਼ ਦੌਰਾਨ ਲੰਗਰਾਂ ਅਤੇ ਪਖਾਨਿਆਂ ਆਦਿ ਦੀਆਂ ਸੇਵਾਵਾਂ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media