ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ
ਲਈ ਵੀ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਜਾਣਗੇ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media