Tuesday, September 8, 2026

ਤੋਗਾਵਾਲ ਦੇ ਸਰਕਾਰੀ ਸਕੂਲ ‘ਚ 18 ਲੱਖ 75 ਹਜ਼ਾਰ ਲਾਗਤ ਦੇ ਕਮਰਿਆਂ ਦਾ ਕੰਮ ਆਰੰਭ

ਸੰਗਰੂਰ, 8 ਮਾਰਚ (ਜਗਸੀਰ ਸਿੰਘ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ 18 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਕਮਰਿਆਂ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਕੀਤੀ ਗਈ।
                   ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਨਵਦੀਪ ਸਿੰਘ ਤੋਗਾਵਾਲ, ਮਾਰਕੀਟ ਕਮੇਟੀ ਸੰਗਰੂਰ ਦੇ ਵਾਈਸ ਚੇਅਰਮੈਨ ਹਿੰਮਤ ਸਿੰਘ ਬਾਜਵਾ, ਪਿੰਡ ਤੋਗਾਵਾਲ ਦੇ ਸਰਪੰਚ ਸਰਬਜੀਤ ਕੌਰ, ਫੌਜੀ ਜਗਤਾਰ ਸਿੰਘ, ਪੰਚ ਲਾਡੀ ਸਿੰਘ, ਪੰਚ ਭੋਲਾ ਸਿੰਘ, ਪੰਚ ਗੁਰਤੇਜ ਸਿੰਘ, ਪੰਚ ਬੱਬੂ ਸਿੰਘ, ਪੰਚ ਬਿੰਦਰ ਸਿੰਘ, ਮਨਦੀਪ ਸਿੰਘ ਸੰਗਰੂਰ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆ, ਕਾਕਾ ਸਿੰਘ, ਸੁਰਜੀਤ ਸਿੰਘ ਨਹਿਲ, ਚਮਕੌਰ ਸਿੰਘ ਸੋਹਲ, ਗੁਰਤੇਜ ਸਿੰਘ ਤੇਜਾ, ਮਾਸਟਰ ਬਲਵੀਰ ਸਿੰਘ ਤੇ ਨੰਬਰਦਾਰ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Check Also

ਸ਼ੇਰ ਸ਼ਾਹ ਸੂਰੀ ਰੋਡ ਵਿਖੇ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਸਮਾਪਤ – ਵਿਧਾਇਕ ਸੰਧੂ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ …