ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਗ੍ਰਾਮੀਣ ਬੈਂਕ ਕਪੂਰਥਲਾ ਦੇ ਚੇਅਰਮੈਨ ਸੰਜੀਵ ਦੂਬੇ ਅਤੇ ਜਨਰਲ ਮੈਨੇਜ਼ਰ ਮੇਹਰ ਚੰਦ ਵਲੋਂ ਅੱਜ
ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵੱਡੇ ਸਮਾਗਮ ਅਤੇ ਜਿਲ੍ਹੇ ਵਿਚ ਅਮਨ ਤੇ ਕਾਨੂੰਨ ਵਿਵਸਥਾ ਨੇ ਇਹ ਦਰਸਾਇਆ ਹੈ ਕਿ ਮਹਿਲਾਵਾਂ ਦਾ ਦੇਸ਼ ਦੀ ਤਰੱਕੀ ਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਬਹੁਤ ਅਹਿਮ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media