ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ।ਬੱਸ ਸਟੈਂਡ ਤੋਂ ਨਾ ਤਾਂ ਕੋਈ ਬੱਸ ਰਵਾਨਾ ਹੋਈ ਤੇ ਨਾ ਹੀ ਕੋਈ ਬੱਸ ਇਥੇ ਆਈ।ਜਿਸ ਕਾਰਣ ਯਾਤਰੂਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਤਸਵੀਰ ਵਿੱਚ ਸੁੰਨਸਾਨ ਦਿਖਾਈ ਦੇ ਰਿਹਾ ਅੰਮ੍ਰਿਤਸਰ ਦਾ ਅੰਤਰਰਾਜ਼ੀ ਬੱਸ ਅੱਡਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …