ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਬੈਂਕਾਂ ਵਲੋਂ ਅੱਧੇ ਸ਼ਟਰ ਹੇਠਾਂ ਸੁੱਟ ਕੇ ਕੰਮ ਕੀਤਾ ਗਿਆ।ਤਸਵੀਰ ਵਿੱਚ ਦਿਖਾਈ ਦੇ ਰਿਹਾ ਹੈ ਸੁਲਤਾਨਵਿੰਡ ਰੋਡ ਸਥਿਤ ਅਲਾਹਾਬਾਦ ਬੈਂਕ ਦਾ ਅੱਧਾ ਹੇਠਾਂ ਸੁੱਟਿਆ ਗਿਆ ਸ਼ਟਰ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …