ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਸੇਵੀ, ਸੀਨੀਅਰ ਕਾਂਗਰਸੀ ਆਗੂ, ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ
ਉਨ੍ਹਾਂ ਦੀ ਧਰਮ ਪਤਨੀ ਲੌਂਗੋਵਾਲ ਦੇ ਵਾਰਡ ਨੰਬਰ 7 ਤੋਂ ਕੌਂਸਲਰ ਸ਼੍ਰੀਮਤੀ ਰੀਨਾ ਰਾਣੀ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾਈ।ਇਥੇ ਗੱਲਬਾਤ ਕਰਦਿਆਂ ਅਸੋਕ ਕੁਮਾਰ ਬਬਲੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਦੀ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ।ਜਿਸ ਨਾਲ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਉਨਾਂ ਕੋਰੋਨਾ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ
ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …
Punjab Post Daily Online Newspaper & Print Media