Thursday, September 3, 2026

ਮੇਅਰ ਰਿੰਟੂ ਨੇ ਧਾਰਮਿਕ ਸਮਾਗਮ ‘ਚ ਕੀਤੀ ਸ਼ਿਰਕਤ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਹੋਲੀ ਸਿਟੀ ਵਿਖੇ ਸ਼੍ਰੀਰਾਮ ਸ਼ਰਨਮ ਵਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ।ਉਨਾਂ ਨੇ ਇਸ ਸਮੇਂ ਜਯੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਕੀਰਤਨ ਦਾ ਆਨੰਦ ਮਾਣਿਆ।ਮੇਅਰ ਰਿੰਟੂ ਨੇ ਇਸ ਅਵਸਰ ‘ਤੇ ਕਿਹਾ ਕਿ ਸ਼੍ਰੀਰਾਮ ਸ਼ਰਨਮ ਦੀ ਪੂਰੀ ਟੀਮ ਖਾਸ ਤੌਰ ‘ਤੇ ਤਿਲਕ ਰਾਜ ਵਾਲੀਆਂ ਲੋਕਾਂ ਨੂੰ ਪ੍ਰਭ ਦੇ ਨਾਲ ਜੋੜਣ ਦੇ ਨਾਲ-ਨਾਲ ਸਮਾਜ ਸੇਵਾ ਵੀ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਮਿਸਟਰ ਸੰਜੇ, ਅਰੁਣ ਅਤੇ ਕਾਫੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …