ਅੰਮ੍ਰਿਤਸਰ, 29 ਮਾਰਚ (ਸੁਕਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ
ਅੰਮ੍ਰਿਤਸਰ ਦਿਨੇਸ਼ ਬੱਸੀ ਨੇ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਵਿੱਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਵਿੱਚ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਸੁਰਜੀਤ ਕੌਰ, ਸਾਬਕਾ ਕੌਂਸਲਰ ਪਵਨ ਖਜ਼ੁਰੀਆਂ, ਓ.ਐਸ.ਡੀ ਰਾਜੂ, ਬਲਦੇਵ ਸਿੰਘ ਸੰਧੂ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media