ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੀਗਲ ਐਕਸ਼ਨ ਏਡ ਵੱਲੋਂ ਪਰਮਾਨੈਂਟ ਲੋਕ ਅਦਾਲਤ ਦੇ ਚੇਅਰਮੈਨ ਕਮ ਜੱਜ ਨਰੇਸ਼ ਮੋਦਗਿੱਲ ਅਤੇ ਪ੍ਰਧਾਨ
ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਤੇ ਹੋਰ ਅਹੁੱਦੇਦਾਰਾਂ ਵੱਲੋਂ ਐਸ.ਐਮ.ਓ ਡਾ. ਚੰਦਰਮੋਹਨ ਨੂੰ ਨਿਭਾਈਆਂ ਗਈਆਂ ਬਿਹਤਰ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਤੇਜਪਾਲ ਸਿੰਘ ਸੰਧੂ ਡਾ. ਚਰਨਜੀਵ ਸਿੰਘ, ਰਜਿੰਦਰ ਸਾਹਨੀ, ਐਡਵੋਕੇਟ ਸੰਜੀਤ ਸਿੰਘ, ਐਡਵੋਕੇਟ ਰਾਜ ਕੁਮਾਰ ਤੇ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media