ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ
ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ 18 ਅਪ੍ਰੈਲ 2021 ਤੱਕ www.pgrkam.com ਪੋਰਟਲ ’ਤੇ ‘ਜੌਬ ਸੀਕਰਜ਼’ ਵਜੋਂ ਰਜਿਸਟਰ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪ੍ਰਾਰਥੀ ਕੰਮਕਾਜ਼ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਹੈਲਪਲਾਈਨ ਨੰਬਰ 88727-59915 ‘ਤੇ ਸੰਪਰਕ ਕਰ ਸਕਦੇ ਹਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media