ਧੂਰੀ, 7 ਅਪ੍ਰੈਲ (ਪ੍ਰਵੀਨ ਗਰਗ) – ਸਥਾਨਕ ਸਿਵਲ ਹਸਪਤਾਲ ਵਿਖੇ ਐਮ.ਡੀ ਮੈਡੀਸਨ ਦੇ ਡਾ. ਕੰਵਰਪ੍ਰੀਤ ਕੌਰ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਹ
ਸਪਤਾਲ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਐਮ.ਡੀ. ਮੈਡੀਸਨ ਦੇ ਡਾਕਟਰ ਦੀ ਭਾਰੀ ਕਮੀ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਡਾ. ਕੰਵਰਪ੍ਰੀਤ ਕੌਰ ਦੇ ਆਉਣ ਨਾਲ ਇਲਾਕੇ ਦੇ ਲੋਕਾਂ ਨੂੰ ਭਾਰੀ ਲਾਭ ਮਿਲੇਗਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media