Monday, November 23, 2026

ਜ਼ਿਲ੍ਹੇ ਵਿਚ 915 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ 915 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 195 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 250 ਮੀਟ੍ਰਿਕ ਟਨ, ਪਨਸਪ ਵੱਲੋਂ 250 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 220 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …