Wednesday, September 2, 2026

ਨਵੋਦਿਆ ਦੀ ਦਾਖ਼ਲਾ ਪ੍ਰੀਖਿਆ ਮੁਲਤਵੀ

ਸੰਗਰੂਰ, 19 ਅਪੈਲ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲਾ ਸੰਗਰੂਰ ਪ੍ਰਿੰਸੀਪਲ ਸ਼੍ਰੀਮਤੀ ਸੁਧਾ ਸ਼ਰਮਾ ਨੇ ਦੱਸਿਆ ਕਿ ਵਿਦਿਆਲਿਆ ਵਿੱਚ ਛੇਵੀਂ ਸ਼੍ਰੇਣੀ ਵਿੱਚ ਦਾਖ਼ਲੇ ਲਈ 16 ਮਈ ਨੂੰ ਹੋਣ ਵਾਲੀ ਸਲਾਨਾ ਦਾਖ਼ਲਾ ਪ੍ਰੀਖਿਆ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਪ੍ਰੀਖਿਆ ਦੀ ਨਵੀਂ ਮਿਤੀ ਸਬੰਧੀ ਜਾਣਕਾਰੀ ਨਿਯਤ ਕੀਤੀ ਜਾਣ ਵਾਲੀ ਤਰੀਕ ਤੋਂ 15 ਦਿਨ ਪਹਿਲਾਂ ਸੂਚਿਤ ਕੀਤੀ ਜਾਵੇਗੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …