Tuesday, November 24, 2026

ਢਿੱਲੋਂ ਤੇ ਬਾਸਰਕੇ ਨੂੰ ਭੇਂਟ ਕੀਤੀ ਕਾਵਿ ਸੰਗ੍ਰਹਿ ਪੁਸਤਕ ‘ਮਮਤਾ ਦੀ ਮੂਰਤ’

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਪੰਜਾਬੀ ਸਾਹਿਤ ਅਤੇ ਸੱਭਿਆਚਾਰਕ ਕੇਂਦਰ ਤਰਨਤਾਰਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਸਰਬਾਂਗੀ ਲੇਖਕ ਮਨਮੋਹਨ ਸਿੰਘ ਬਾਸਰਕੇ ਨੂੰ ਆਪਣੀ ਪਤਨੀ ਸਵਰਗੀ ਜਸਵਿੰਦਰ ਕੌਰ ਨੂੰ ਸਮਰਪਿਤ ਕਾਵਿ ਸੰਗ੍ਰਹਿ” ਮਮਤਾ ਦੀ ਮੂਰਤ` ਭੇਂਟ ਕੀਤੀ।ਬਾਸਰਕੇ ਵਲੋਂ ਵੀ ਢਿਲੋਂ ਨੂੰ ਵੀ ਆਪਣੀਆਂ ਪੁਸਤਕਾਂ ਦਾ ਇਕ ਸੈਟ ਦਿੱਤਾ।ਇਸ ਮੌਕੇ ਕਵੀ ਅਜੀਤ ਸਿੰਘ ਨਬੀਪੁਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …