Saturday, September 26, 2026

ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਐਸ.ਡੀ.ਐਮ ਸੁਨਾਮ ਬੀਬੀ ਮਨਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ ਤੇ ਮੈਂਬਰ ਹਰਪਾਲ ਸਿੰਘ ਜੱਲ੍ਹਾ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
             ਬੀਬੀ ਮਨਜੀਤ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …