ਸੰਗਰੂਰ, 21 ਮਈ (ਲੌਂਗੋਵਾਲ) – ਸੰਗਰੂਰ ਤੋਂ ਪੱਤਰਕਾਰ ਸੁੱਖੀ ਛੰਨਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਮਾਮਾ ਮਲਕੀਤ ਸਿੰਘ (60) ਨਿਵਾਸੀ
ਪਿੰਡ ਹਥਨ ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ।
ਇਸ ਦੁੱਖ ਦੀ ਘੜੀ ਸੁੱਖੀ ਛੰਨਾ ਤੇ ਉਹਨਾਂ ਦੇ ਪਰਿਵਾਰ ਨਾਲ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਅਮਨਵੀਰ ਸਿੰਘ ਚੈਰੀ, ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਸਤਿਗੁਰ ਸਿੰਘ ਨਮੋਲ, ਸੁਖਵਿੰਦਰ ਸਿੰਘ ਫੁੱਲ, ਦਲਜੀਤ ਸਿੰਘ ਬੇਦੀ, ਪ੍ਰੈਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਹਰਬੰਸ ਸਿੰਘ ਮਾਰੜੇ, ਗੁਰਦਰਸ਼ਨ ਸਿੰਘ ਸਿੱਧੂ, ਹਰਜਿੰਦਰ ਸਿੰਘ ਦੁੱਗਾ਼, ਪਰਮਜੀਤ ਸਿੰਘ ਲੱਡਾ, ਗੁਰਪ੍ਰੀਤ ਸਿੰਘ ਚੀਮਾ, ਸਚਿਨ ਧੰਜਸ, ਰਾਜਵਿੰਦਰ ਲੱਡਾ, ਜਸਵੀਰ ਭੱਟੀ, ਬਲਦੇਵ ਸਿੰਘ ਜਨੂਹਾ, ਹਰਵਿੰਦਰ ਸਿੰਘ ਖਾਲਸਾ ਸਮੇਤ ਸੰਗਰੂਰ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਦੁੱਖ ਸਾਂਝਾ ਕੀਤਾ ਗਿਆ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media