ਧੂਰੀ, 22 ਮਈ (ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਿਵਲ ਹਸਪਤਾਲ ਧੂਰੀ ਵਿਖੇ ਪਹੁੰਚ ਕੇ ਕੋੋਰੋਨਾ ਵੈਕਸੀਨੇਸ਼ਨ ਸੈਂਟਰ ਦਾ ਦੌਰਾ
ਕਰਦਿਆਂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਐਸ.ਐਮ.ਓ ਧੂਰੀ ਡਾ. ਰਿਸ਼ਮਾ ਭੌਰਾ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਦੀਪਇੰਦਰ ਸਿੰਘ ਜੇਜੀ ਨਾਲ ਵੈਕਸੀਨੇਸ਼ਨ ਬਾਰੇ ਚਰਚਾ ਕੀਤੀ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੌਲੀ, ਮੁਨੀਸ਼ ਕੁਮਾਰ ਰਿੰਕੂ, ਸਾਧੂ ਰਾਮ, ਬਲਵਿੰਦਰ ਸਿੰਘ ਬਿੱਲੂ, ਰਾਜੀਵ ਚੌਧਰੀ ਅਤੇ ਨਰਪਿੰਦਰ ਗੋਰਾ (ਚਾਰੇ ਕੌਂਸਲਰ) ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media