ਨਵਾਂਸ਼ਹਿਰ, 23 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 3 ਏ.ਐਸ.ਆਈ ਨੂੰ ਸਬ ਇੰਸਪੈਕਟਰ ਅਤੇ ਇੱਕ ਮੁੱਖ ਸਿਪਾਹੀ ਨੂੰ
ਏ.ਐਸ.ਆਈ ਤਰੱਕੀ ਤਰੱਕੀਯਾਬ ਹੋਣ ‘ਤੇ ਸਟਾਰ ਲਗਾਉਦੇ ਹੋਏ ਸ੍ਰੀਮਤੀ ਅਲਕਾ ਮੀਨਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਉਹਨਾਂ ਦੇ ਨਾਲ ਹਨ ਵਜੀਰ ਸਿੰਘ ਖਹਿਰਾ ਐਸ.ਪੀ ਜਾਂਚ, ਮਨਵਿੰਦਰ ਬੀਰ ਸਿੰਘ, ਐਸ.ਪੀ (ਸ) ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਆਈ ਪ੍ਰਦੀਪ ਸਿੰਘ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media