ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਮਾੜੀਆਂ ਨੀਤੀਆਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ
ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਏਕਤਾ ਉਗਰਾਹਾਂ ਗਰੁੱਪ ਨੇ ਲੌਂਗੋਵਾਲ ਵਿਖੇ ਕਾਲਾ ਦਿਵਸ ਮਨਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ।
ਇਸ ਮੌਕੇ ਦਰਬਾਰਾ ਸਿੰਘ ਪ੍ਰਧਾਨ ਡਕੌਂਦਾ ਗਰੁਪ, ਮਹਿੰਦਰ ਸਿੰਘ ਖ਼ਜਾਨਚੀ, ਕਾਮਰੇਡ ਮੰਗਤ ਰਾਮ, ਭਾਕਿਯੂ ਏਕਤਾ ਉਗਰਾਹਾਂ ਦੇ ਬੂਟਾ ਸਿੰਘ, ਰਣਜੀਤ ਸਿੰਘ, ਅਜੈਬ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media