ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰੂ ਕੀ ਵਡਾਲੀ ਤੋਂ ਗੁਰਦੁਆਰਾ ਬੋਹੜੀ ਸਾਹਿਬ ਨੂੰ ਜਾਣ ਵਾਲੀ
ਇਤਿਹਾਸਕ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਹਲਕਾ ਪੱਛਮੀ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ।ਉਨਾਂ ਕਿਹਾ ਕਿ ਇਹ ਵਿਕਾਸ ਕਾਰਜ਼ ਕਰੀਬ 4 ਕਰੋੜ ਦੀ ਲਾਗਤ ਨਾਲ ਸੰਪਨ ਹੋਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਕਸ਼ੀ, ਕੌਂਸਲਰ ਸਕੱਤਰ ਸਿੰਘ ਬਬੂਆ, ਵਰਿੰਦਰ ਸਿੰਘ ਮਾਨ ਪਟਰੋਲ ਪੰਪ ਵਾਲੇ, ਬਿੰਦਰ ਵਡਾਲੀ ਅਤੇ ਇਲਾਕਾ ਵਾਸ ਮੌਜ਼ੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media