ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਵਲੋਂ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਮਹੇਸ਼ ਕੁਮਾਰ
ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ ਦੀ ਅਗਵਾਈ ਹੇਠ ਨਿਊ ਜ਼ੁਡੀਸ਼ੀਅਲ ਕੰਪਲੈਕਸ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਾਨੂੰਨੀ ਸਹਾਇਤਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੰਬਾਕੂ ਦੀ ਵਰਤੋਂ ਨਾਲ ਕੈਂਸਰ ਦੇ ਵਧ ਰਹੇ ਖਤਰੇ ਬਾਰੇ ਦੱਸਿਆ ਗਿਆ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁੱਕਾਈ ਗਈ ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media