ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਪੁਲਿਸ ਵਿਭਾਗ ‘ਚ ਸੇਵਾਵਾਂ ਨਿਭਾਅ ਰਹੇ ਸਿਪਾਹੀ ਸੰਦੀਪ ਸਿੰਘ ਦੀ ਇਮਾਨਦਾਰੀ ਅਤੇ ਵਧੀਆ ਕਾਰਗੁਜ਼ਾਰੀ ਦੇ
ਚੱਲਦਿਆਂ ਉਸ ਨੂੰ ਸਿਪਾਹੀ ਤੋਂ ਹੈਡ ਕਾਂਸਟੇਬਲ ਬਨਣ ‘ਤੇ ਤਰੱਕੀ ਦੇ ਸਟਾਰ ਲਾਉਂਦੇ ਹੋਏ ਥਾਣਾ ਸੀ ਡਵੀਜ਼ਨ ਮੁੱਖੀ ਗਗਨਦੀਪ ਸਿੰਘ ਅਤੇ ਐਡੀਸ਼ਨਲ ਐਸ.ਐਚ.ਓ ਸਬ ਇੰਸਪੈਕਟਰ ਗੁਲਵਿੰਦਰ ਸਿੰਘ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media