ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੂਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼
ਸਮੈਸਟਰ- ਪੰਜਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ), ਸਮੈਸਟਰ-ਪਹਿਲਾ, ਬੈਚਲਰ ਆਫ਼ ਫੂਡ ਸਾਇੰਸ ਐਂਡ ਟੈਕਨੋਲੋਜੀ (ਆਨਰਜ਼), ਸਮੈਸਟਰ-ਪਹਿਲਾ, ਤੀਜਾ, ਚੌਥਾ ਤੇ ਸੱਤਵਾਂ, ਬੈਚੁਲਰ ਆਫ਼ ਵੋਕੇਸ਼ਨ (ਕੋਸਮੇਟੋਲੋਜੀ ਐਂਡ ਵੈਲਨਸ), ਸਮੈਸਟਰ-ਪਹਿਲਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਸਾਊਂਡ ਟੈਕਨੋਲੋਜੀ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਪੱਤਰਕਾਰੀ), ਸਮੈਸਟਰ- ਪਹਿਲਾ, ਬੈਚੁਲਰ ਵੋਕੇਸ਼ਨ (ਫੈਸ਼ਨ ਡਿਜ਼ਾਈਨਿੰਗ), ਸਮੈਸਟਰ-ਪਹਿਲਾ, ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜ਼ਰੇਜ਼ਨ ਐਂਡ ਏਅਰ ਕੰਡੀਸ਼ਨਿੰਗ), ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਟੈਕਨਾਲੋਜੀ), ਸਮੈਸਟਰ-ਪਹਿਲਾ, ਤੀਜ਼ਾ ਤੇ ਪੰਜ਼ਵਾਂ, ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਸੈਮੇਸਟਰ-ਪਹਿਲਾ ਤੇ ਤੀਜ਼ਾ, ਬੈਚਲਰ ਆਫ਼ ਵੋਕੇਸ਼ਨ (ਵੈਬ ਟੈਕਨਾਲੋਜੀ ਅਤੇ ਮਲਟੀਮੀਡੀਆ), ਸਮੈਸਟਰ-ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਬੈਂਕਿੰਗ ਅਤੇ ਫਾਈਨੈਂਸ਼ੀਅਲ ਸਰਵਿਸਜ਼), ਸਮੈਸਟਰ-ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।
ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media