Monday, December 23, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਿਰਮਾ ‘ਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਸਮੇ ਸੇਵਾ ਕਰਦੇ ਹੋਏ ਸ਼ਰਧਾਲੂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …