ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਦੱਸਿਆ ਕਿ ਜਲਦ ਹੀ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲ੍ਹਿਆ ਜਾਵੇਗਾ, ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਲਾਗਤ ਕੀਮਤ ’ਤੇ ਦਵਾਈਆਂ ਪ੍ਰਾਪਤ ਕਰ ਸਕਣ।ਫਿਲਹਾਲ ਇਹ ਸਟੋਰ ਸ੍ਰੀ ਦਰਬਾਰ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਅਤੇ ਬਾਅਦ ਵਿਚ ਤਖ਼ਤ ਸਾਹਿਬਾਨ ਅਤੇ ਹੋਰ ਗੁਰਦੁਆਰਿਆਂ ਵਿਚ ਵੀ ਸਥਾਪਿਤ ਹੋਣਗੇ।ਇਨ੍ਹਾਂ ਸਟੋਰਾਂ ਦੇ ਨਾਲ ਲੈਬਾਰਟਰੀਆਂ ਵੀ ਬਣਾਈਆਂ ਜਾਣਗੀਆਂ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media